Mr-Jatt.In

Mo Kau Taar Le Bhai Mehtab Singh (Jalandhar Wale) Song Download

Mo Kau Taar Le
Title : Mo Kau Taar Le
Lyric : Bhagat Namdev Ji
Music : Swaran
Label : Amritt Saagar
Added On : 26, Jun 2015
Description: Listen & Download Mo Kau Taar Le Mp3 Song Download from Aisa Jog Kamavho Jogi (2015) Album, Mo Kau Taar Le Song Sung by Bhai Mehtab Singh (Jalandhar Wale), This Song Music By Swaran and written by Bhagat Namdev Ji,. Download Mo Kau Taar Le mp3 songs in 128Kbps, 192Kbps and 320Kbps - in HD High Quality Audio Music From Mr-Jatt.
Get This Song Get This Song

Play This Song

Share On

Song Lyrics

ਗੋਂਡ ॥

ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
Carry Me Across, O Lord, Carry Me Across.
ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ।

ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
I Am Ignorant, And I Do Not Know How To Swim.
O My Beloved Father, Please Give Me Your Arm. ||1||Pause||
ਅਰਥ: ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ,
ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ ॥੧॥ ਰਹਾਉ ॥

ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
I Have Been Transformed From A Mortal Being Into An
Angel, In An Instant; The True Guru Has Taught Me This.
ਅਰਥ: (ਹੇ ਬੀਠੁਲ ਪਿਤਾ!
ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ
ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ,

ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
Born Of Human Flesh,
I Have Conquered The Heavens; Such Is The Medicine I Was Given. ||1||
ਅਰਥ: ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ
ਤੋਂ ਜੰਮ ਕੇ (ਭਾਵ,
ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ
ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ॥੧॥

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
Please Place Me Where You Placed Dhroo And Naarad, O My Master.
ਅਰਥ: ਹੇ ਮੇਰੇ ਰਾਮ!
ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ
ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ,

ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
With The Support Of Your Name,
So Many Have Been Saved; This Is Naam Dayv′s Understanding. ||2||3||
ਅਰਥ: ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ
(ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ। ਭਾਵ:
ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ
ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ ॥੨॥੩॥

Related Songs


Google Tags :

Mo Kau Taar Le Bhai Mehtab Singh (Jalandhar Wale) Mp3 Song Download, Mo Kau Taar Le Releasing at 26, Jun 2015 from Album / Movie Aisa Jog Kamavho Jogi (2015) Mp3 Song 128Kbps 192Kbps 320Kbps Mp3 Download
© Copyright - Mr-Jatt.In 2025